Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਨੇੜੇ ਦੇ ਪਦਾਰਥ ਹੀ, ਲਾਗੇ, ਨੇੜੇ, ਨਜ਼ਦੀਕ। ਉਦਾਹਰਣ: ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥ {ਜਪੁ ੧, ੩੮ਸ:੪ (8)}।

Mahan Kosh Encyclopedia
{ਸੰਗ੍ਯਾ}. ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ". (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ". (ਵਾਰ ਗਉ ੨. ਮਃ ੫).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits