Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਦੂਜਾ ਲੋਕ ਅਥਵਾ ਉਹ ਲੋਕ ਜੋ ਸਰੀਰ ਤਿਆਗਨ ਤੋਂ ਬਾਅਦ ਮਿਲਣਾ ਹੈ। ਉਦਾਹਰਣ: ਇਹ ਲੋਕ ਸੁਖੀਏ ਪਰਲੋਕ ਸੁਹੇਲੇ॥ {ਗਉ ੫, ਸੁਖ ੨੨, ੪:੯ (293)}।
|
| SGGS Gurmukhi-English Dictionary |
Sk. n. Heaven, the other world
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
n.m. the other or the next world, the hereafter.
|
| Mahan Kosh Encyclopedia |
{ਸੰਗ੍ਯਾ}. ਪਰਾਏ ਲੋਕ, ਜੋ ਆਪਣੇ ਨਹੀਂ। (2) ਸੰ. ਦੂਸਰਾ ਲੋਕ. ਉਹ ਅਸਥਾਨ, ਜੋ ਸ਼ਰੀਰ ਛੱਡਣ ਪਿੱਛੋਂ ਪ੍ਰਾਪਤ ਹੋਣ ਵਾਲਾ ਹੈ. ਸ੍ਵਰਗ ਵੈਕੁੰਠ ਬਹਿਸ਼੍ਤ ਆਦਿ. "ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ". (ਸਾਰ ਪਰਮਾਨੰਦ) "ਲੋਗ ਗਯੋ ਪਰਲੋਗ ਗਵਾਯੋ". (ਸਵੈਯੇ ੩੩)। (3) ਵਿ- ਜੋ ਸਭ ਲੋਕਾਂ ਤੋਂ ਪਰੇ ਹੈ, ਪਾਰਬ੍ਰਹਮ. "ਕੈਸੇ ਭੇਟੈ ਪਰਲੋਕ ਸੋ?" (ਅਕਾਲ).
Mahan Kosh data provided by Bhai Baljinder Singh (RaraSahib Wale);
See http://www.ik13.com
|
|