Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਪਸੂਆਂ ਦੀ ਮਾਨਿੰਦ, ਡੰਗਰਾਂ ਵਿੱਚ, ਡੰਗਰ। ਉਦਾਹਰਣ: ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ॥ {ਗਉ ੫, ੧੨੭*, ੧*:੨ (206)}। ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ॥ {ਬਿਲਾ ੫, ੩੬, ੧:੧ (809)}।
|
| Mahan Kosh Encyclopedia |
ਦੇਖੋ, ਪਸੁ. "ਪਸੂ ਮਿਲਹਿ ਚੰਗਿਆਇਆ, ਖੜੁ ਖਾਵਹਿ ਅੰਮ੍ਰਿਤੁ ਦੇਹਿ". (ਗੂਜ ਮਃ੧) ਖੜ (ਸੁੱਕਾ ਘਾਹ) ਖਾਕੇ ਅਮ੍ਰਿਤ (ਦੁੱਧ) ਦਿੰਦੇ ਹਨ.
Mahan Kosh data provided by Bhai Baljinder Singh (RaraSahib Wale);
See http://www.ik13.com
|
|