Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਦਿਨ ਰਾਤ ਦਾ ਅਠਵਾਂ ਭਾਗ, ਤਿੰਨ ਘੰਟੇ ਦਾ ਸਮਾਂ, ਸਮੇਂ ਦੀ ਇਕ ਇਕਾਈ। ਉਦਾਹਰਣ: ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਵਿੰਦ ਨਿਤ ਗਾਉ॥ {ਸਿਰੀ ੫, ੭੭, ੧*:੨ (44)}।

SGGS Gurmukhi-English Dictionary
[1. P. n. 2. P. v.] 1. watch. 2. (from Pahananâ) wear
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਸੰ. ਪ੍ਰਹਰ. {ਸੰਗ੍ਯਾ}. ਦਿਨ ਰਾਤ ਦਾ ਅੱਠਵਾਂ ਭਾਗ. ਤਿੰਨ ਘੰਟੇ ਦਾ ਸਮਾ. "ਘੜੀਆ ਸਭੇ ਗੋਪੀਆ, ਪਹਰ ਕੰਨ੍ਹ ਗੋਪਾਲ". (ਵਾਰ ਆਸਾ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits