Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Pālī. 1. ਪਾਲਣਾ ਕੀਤੀ। 2. ਲੜ, ਪਲੇ। 3. ਨਿਭਾਹੀ। 1. cherished, reared. 2. shirt front, scarf. 3. fulfil. 1. ਉਦਾਹਰਨ: ਅਨਿਕ ਜਤਨ ਕਰਿ ਕਾਇਆ ਪਾਲੀ ॥ Raga Gaurhee, Kabir, 11, 2:1 (P: 325). 2. ਉਦਾਹਰਨ: ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥ Raga Dhanaasaree 4, 4, 1:2 (P: 667). 3. ਉਦਾਹਰਨ: ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ Raga Saarang, ʼnaamdev, 1, 3:1 (P: 1253).
|
English Translation |
n.f. an ancient Indian language, pali.
|
Mahan Kosh Encyclopedia |
ਪਾਲਨ ਕੀਤੀ. "ਅਨਿਕ ਜਤਨ ਕਰਿ ਕਾਇਆ ਪਾਲੀ". (ਗਉ ਕਬੀਰ)। (2) ਕ੍ਰਿ. ਵਿ- ਪੱਲੇ. ਲੜ. "ਲਾਵੈ ਆਪਨ ਪਾਲੀ". (ਧਨਾ ਮਃ ੪) ਆਪਣੇ ਲੜ ਲਾਵੈ। (3) {ਸੰਗ੍ਯਾ}. ਮਗਧ ਦੇਸ਼ ਦੀ ਪੁਰਾਣੀ ਪ੍ਰਾਕ੍ਰਿਤ ਭਾਸਾ, ਜਿਸ ਦਾ ਜਨਮ ਸੰਸਕ੍ਰਿਤ ਤੋਂ ਹੋਇਆ, ਇਸ ਦਾ ਪ੍ਰਚਾਰ ਹੋਣ ਲੰਕਾ Ceylon ਵਿੱਚ ਕੁਝ ਪਾਇਆ ਜਾਂਦਾ ਹੈ. ਬੌੱਧ ਧਰਮ ਦੇ ਬਹੁਤ ਗ੍ਰੰਥ ਇਸ ਭਾਸਾ ਵਿੱਚ ਲਿਖੇ ਹੋਏ ਹਨ. ਪਾਲੀ ਦਾ ਕੋਸ਼ R. C. Chilzers ਦਾ ਬਣਾਇਆ ਉੱਤਮ ਹੈ। (4) ਸੰ. पालिन ਵਿ- ਪਾਲਨ ਕਰਤਾ. ਪਰਵਰਿਸ਼ ਕਰਨ ਵਾਲਾ। (5) {ਸੰਗ੍ਯਾ}. ਪਸ਼ੂਆਂ ਦਾ ਰਾਖਾ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|