Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Puṯar. ਪੁੱਤਰ, ਬੇਟਾ। son. ਉਦਾਹਰਨ: ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ Raga Sireeraag 5, 71, 1:1 (P: 42).

Mahan Kosh Encyclopedia

ਸੰ. {ਸੰਗ੍ਯਾ}. ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ". (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ". (ਮਾਰੂ ਮਃ ੫) [¹"पुन्नामनो् नरकाद यस्मात् पितरं त्रायते सुतः, तस्मात पुत्र इति प्रोक्तः"].


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits