Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



English Translation
adj. eastern; oriental.

Mahan Kosh Encyclopedia

ਵਿ- ਪੂਰਵ ਦਿਸ਼ਾ ਨਾਲ ਸੰਬੰਧ ਰੱਖਣ ਵਾਲਾ। (2) {ਸੰਗ੍ਯਾ}. ਪੂਰਵ ਦਾ ਵਸਨੀਕ. "ਪੂਰਬੀ ਨ ਪਾਰ ਪਾਵੈਂ". (ਅਕਾਲ)। (3) ਸੰਪੂਰਣ ਜਾਤਿ ਕੀ ਇੱਕ ਰਾਗਿਣੀ. ਇਸ ਵਿੱਚ ਦੋਵੇਂ ਧੈਵਤ ਲੱਗ ਜਾਂਦੇ ਹਨ. ਰਿਸਭ ਧੈਵਤ ਕੋਮਲ, ਮੱਧਮ ਤੀਵ੍ਰ, ਸੜਜ ਗਾਂਧਾਰ ਪੰਚਮ ਅਤੇ ਨਿਸਾਦ ਸ਼ੁੱਧ ਹਨ. ਅਵਰੋਹੀ ਵਿੱਚ ਸ਼ੁੱਧ ਮੱਧਮ ਭੀ ਲੱਗ ਜਾਂਦਾ ਹੈ. ਵਾਦੀ ਗਾਂਧਾਰ ਅਤੇ ਧੈਵਤ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਤੀਜਾ ਪਹਰ ਹੈ. ਆਰੋਹੀ- ਸ ਰਾ ਮੀ ਪ ਧਾ ਨ ਸ. ਅਵਰੋਹੀ- ਸ ਨ ਧਾ ਪ ਮ ਗ ਰਾ ਸ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗਉੜੀ ਨਾਲ ਮਿਲਾਕੇ ਇਹ ਰਾਗਿਣੀ ਲਿਖੀ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits