Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਰਾਗ ਦੀ ਕਿਸਮ।
|
| English Translation | |
n.f. same as ਪਰਭਾਤੀ.
|
| Mahan Kosh Encyclopedia |
ਸੰ. {ਸੰਗ੍ਯਾ}. ਦਾਤਣ, ਜੋ ਸਵੇਰੇ ਉਠਕੇ ਕੀਤੀ ਜਾਂਦੀ ਹੈ। (2) ਇੱਕ ਰਾਗਿਣੀ, ਜੋ ਭੈਰਵ ਠਾਟ ਦੀ ਸੰਪੂਰਣ ਜਾਤਿ ਦੀ ਹੈ. ਇਸ ਵਿਚ ਸੜਜ ਗਾਂਧਾਰ ਮੱਧਮ ਪੰਚਮ ਵਾਦੀ ਅਤੇ ਨਿਸਾਦ ਸ਼ੁੱਧ, ਰਿਸਭ ਅਤੇ ਧੈਵਤ ਕੋਮਲ ਹਨ. ਮੱਧਮ ਵਾਦੀ ਅਤੇ ਸੜਜ ਸੰਵਾਦੀ, ਗ੍ਰਹ ਸੁਰ ਮੱਧਮ ਹੈ. ਇਸ ਦੇ ਗਾਉਣ ਦਾ ਸਮਾਂ ਅਮ੍ਰਿਤਵੇਲਾ ਹੈ. ਆਰੋਹੀ- ਸ ਰਾ ਗ ਮ ਪ ਧਾ ਨ ਸ. ਆਵਰੋਹੀ- ਸ ਨ ਧਾ ਪ ਮ ਗ ਰਾ ਸ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪ੍ਰਭਾਤੀ ਦਾ ਤੀਹਵਾਂ ਨੰਬਰ ਹੈ.
Mahan Kosh data provided by Bhai Baljinder Singh (RaraSahib Wale);
See http://www.ik13.com
|
|