Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਵਿਦਿਆ ਵਿਚ ਨਿਪੁੰਨ, ਵਿਦਵਾਨ, ਗਿਆਨਵਾਨ। ਉਦਾਹਰਣ: ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ॥ {ਜਪੁ ੧, ੨੭:੧੦ (6)}। ਪੰਡਿਤ ਹਰਿ ਪੜ੍ਹ ਤਜਹੁ ਵਿਕਾਰਾ॥ {ਗਉ ੩, ਅਸ ੨, ੧*:੧ (229)}। ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ॥ {ਸਿਰੀ ੧, ਅਸ ੧੭, ੨:੨ (64)}।

SGGS Gurmukhi-English Dictionary
[Var.] From Pamdata
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫)। (2) {ਸੰਗ੍ਯਾ}. ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ". (ਗਉ ਕਬੀਰ)। (3) ਵ੍ਯਾਸਸਿਮ੍ਰਿਤਿ ਦਾ ਲੇਖ ਹੈ- "इन्द्रयिाणां जयं शूरा धर्म चरति पण्डितः " (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits