Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Fakīr. 1. ਸਾਧੂ, ਦਰਵੇਸ਼। 2. ਨਿਰਧਨ, ਕੰਗਾਲ। 1. absolved mortals. 2. paupers. 1. ਉਦਾਹਰਨ: ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥ Raga Maaroo 5, Solhaa 12, 1:3 (P: 1083). 2. ਉਦਾਹਰਨ: ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ Raga Malaar 1, Vaar 2, Salok, 1, 1:3 (P: 1287). ਉਦਾਹਰਨ: ਇਕਿ ਦੇ ਖਾਹਿ ਨਿਖੁਟੈ ਨਾਹੀ ਇਕ ਸਦਾ ਫਿਰਹਿ ਫਕੀਰ ॥ Raga Malaar 1, Vaar 24, Salok, 1, 1:5 (P: 1289).
|
SGGS Gurmukhi-English Dictionary |
[Ara. n.] Hermit, madicant
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. fakir, sadhu, monk, hermit, recluse; mendicant, beggar, anchorite; fem. ਫ਼ਕੀਰਨੀ also ਫ਼ਕੀਰ.
|
Mahan Kosh Encyclopedia |
ਅ਼. __ ਫ਼ਕ਼ੀਰ. {ਸੰਗ੍ਯਾ}. ਨਿਰਧਨ. ਕੰਗਾਲ. "ਜਿਨ ਕੈ ਪਲੈ ਧਨ ਵਸੈ ਤਿਨ ਕਾ ਨਾਉ ਫਕੀਰ". (ਵਾਰ ਮਲਾ ਮਃ ੧)। (2) ਦਰਵੇਸ਼. ਸਾਧੂ. ਪੂਰਣ ਤਿਆਗੀ. "ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ". (ਮਾਰੂ ਅਃ ਮਃ ੧) ਕਾਹੇ ਕੋ ਤੂ ਘਰ ਛੋਡਾ ਕਾਹੋ ਕੋ ਘਰਨਿ ਛੋਡੀ? ਕਾਹੇ ਕੋ ਇੱਜਤ ਖੋਈ ਦੁਰਬੇਸ ਬਾਨੇ ਕੀ? ਕਾਹੇ ਕੋ ਤੂ ਨੰਗਾ ਹੂਆ ਕਾਹੇ ਕੋ ਬਿਭੂਤਿ ਲਾਈ? ਕਾਨੇ ਸੀਖ ਦਈ ਤੁਝੇ ਜੰਗਲ ਮੇ ਜਾਨੇ ਕੀ? ਆਦਤ ਕੋ ਛੋੜਦੇਤਾ ਪਰੇਸ਼ਾਨ ਮਤ ਹੋਤਾ? ਸੀਖ ਸੁਨ ਲੇਤਾ ਤੂ "ਚਤੁਰਸਿੰਘ" ਰਾਨੇ ਕੀ, ਗੋਸ਼ਾ ਜਾਇ ਏਕ ਲੇਤਾ ਖਾਨੇ ਕੋ ਖੁਦਾਇ ਦੇਤਾ ਜਾਤੀ ਮਿਟ ਚਿੰਤਾ ਰੇ ਫ਼ਕ਼ੀਰ ਖਾਨੇ ਦਾਨੇ ਕੀ. ਜਲ ਹਿਮ ਮਾਹਿ ਦੇਖੀ ਆਗ ਕੀ ਲਪਟ ਕਹਾਂ? ਸਾਧੁ ਕੇ ਕਪਟ ਕਹਾਂ ਭਯ ਕਹਾਂ ਬੀਰ ਕੇ? ਖਲਨ ਕੇ ਗ੍ਯਾਨ ਚਿਤ ਚਪਲ ਕੇ ਧ੍ਯਾਨ ਕਹਾਂ? ਆਤੁਰੀ ਸਿੰਘਾਨ ਕਹਾਂ ਬਚਨ ਅਧੀਰ ਕੇ? "ਚੰਦਨ" ਕਹਿਤ ਧਨ ਕਾਜ ਲਾਜ ਛੋਡ ਹਿਯੇ? ਲਾਲਚ ਸਮਾਤ ਕਹਾਂ ਕਾਂਹੂੰ ਮਤਿਧੀਰ ਕੇ? ਮੂਢਤਾ ਮੇ ਰਸ ਕਹਾਂ ਸੂਮਤਾ ਮੇ ਜਸ ਕਹਾਂ? ਜੋਗੀ ਬਾਮਬਸ ਕਹਾਂ ਫਿਕਰ ਫਕੀਰ ਕੇ?. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|