Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
Bātī. ਵਾਟਾਂ ਰਸਤਿਆਂ ਰਾਹਾਂ ਤੇ। on highways. ਉਦਾਹਰਨ: ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ Raga Raamkalee, Guru ʼnanak Dev, Sidh-Gosat, 7:1 (P: 938).

SGGS Gurmukhi-English Dictionary
[Var.] From Bâta (from the path)
SGGS Gurmukhi-English Data provided by Harjinder Singh Gill, Santa Monica, CA, USA.

English Translation
n.f. small ਬਾਟਾ.

Mahan Kosh Encyclopedia

{ਸੰਗ੍ਯਾ}. ਚੌੜਾ ਅਤੇ ਚਪੇਤਲਾ ਤਸਲਾ ਬਾੱਟੀ। (2) ਮਾਰਵਾੜ ਦਾ ਇੱਕ ਪਿਆਰਾ ਭੋਜਨ. ਦਾਦੂਪੰਥੀ ਸਾਧੂ ਭੰਡਾਰਿਆਂ ਵਿੱਚ ਬਾਟੀ ਬਹੁਤ ਪਕਾਉਂਦੇ ਹਨ. ਮੋਣਦਾਰ ਆਟੇ ਵਿੱਚ ਲੂਣ ਪਾਕੇ ਦੁੱਧ ਵਿੱਚ ਗੁਨ੍ਹਕੇ ਗੋਲ ਪਿੰਨੇ ਵੱਟਕੇ ਤਵੇ ਜੇਹੀ ਤਪੀ ਹੋਈ ਜਮੀਨ ਤੇ ਜੋ ਭੁਸਰੀ ਵਾਂਙ ਪੇੜੇ ਦੀ ਸ਼ਕਲ ਦੀ ਰੋਟੀ ਪਕਾਈ ਜਾਂਦੀ ਹੈ. ਉਸ ਦੀ "ਬਾਟੀ" ਸੰਗ੍ਯਾ ਹੈ। (3) ਵਾਟੀਂ. ਮਾਰਗ ਮੇਂ. ਰਾਹਾਂ ਵਿੱਚ. "ਹਾਟੀ ਬਾਟੀ ਰਹਹਿ ਨਿਰਾਲੇ". (ਸਿਧਗੋਸਟਿ) ਘਰ ਅਤੇ ਮਾਰਗ ਵਿੱਚ ਰਹਿਂ ਨਿਰਾਲੇ. ਅੰਦਰ ਅਤੇ ਬਾਹਰ ਨਿਰਲੇਪ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits