Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Bān. 1. ਬੰਧਨ (ਮਹਾਨਕੋਸ਼), ਘਾਟ, ਕਸਰ (ਸ਼ਬਦਅਰਥ), ਸੁਭਾਵ (ਭਾਵ ਮਾੜਾ ਸੁਭਾ) (ਕੋਸ਼)। 2. ਤੀਰ। 1. restriction. 2. arrow. 1. ਉਦਾਹਰਨ: ਜਾ ਕੇ ਚਾਕਰ ਕਉ ਨਹੀ ਬਾਨ ॥ Raga Gaurhee 5, Asatpadee 6, 6:2 (P: 449). 2. ਉਦਾਹਰਨ: ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ Raga Aaasaa 5, Chhant 14, 2:2 (P: 462).

SGGS Gurmukhi-English Dictionary
[P. n.] Habid, bad habid
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਦੇਖੋ, ਬਾਣ। (2) ਬੰਧਨ. ਬਾਨ੍ਹ. "ਜਾਕੇ ਚਾਕਰ ਕਉ ਨਾਹੀ ਬਾਨ". (ਗਉ ਅਃ ਮਃ ੫)। (2) ਬਨਾਵਟ. ਰਚਨਾ. "ਏਕੈ ਦੇਹ ਏਕੈ ਬਾਨ". (ਅਕਾਲ) "ਨ ਹਾਨਿ ਹੈ ਨ ਬਾਨ ਹੈ ਸਮਾਨਰੂਪ ਜਾਨਿਯੈ". (ਅਕਾਲ) ਨਾ ਵਿਨਾਸ਼ ਹੈ ਨਾ ਉਤਪੱਤਿ ਹੈ। (4) ਟੇਵ. ਆਦਤ. ਸੁਭਾਉ। (5) ਤੀਰ. ਬਾਣ। (6) ਗੋਲੀ. ਗੋਲਾ. "ਆਯਸ ਦੀਨ ਤੇਹਖਾਨਾ ਕੋ। ਇਹ ਘਰ ਪਰ ਛਾਡੋ ਬਾਨਾ ਕੋ". (ਚਰਿਤ੍ਰ ੨੬੩)। (7) ਸੰ. ਵਾਨ. ਬੁਨਣਾ. ਬੁਣਨ ਦੀ ਕ੍ਰਿਯਾ। (8) ਤੁਖਮਰੇਜ਼ੀ. ਬੀਜਣ ਦੀ ਕ੍ਰਿਯਾ। (9) ਫ਼ਾ. __ ਪ੍ਰਤ੍ਯ- ਜੋ ਸ਼ਬਦ ਦੇ ਅੰਤ ਲਗਕੇ ਵਾਨ (ਵਾਲਾ) ਅਰਥ ਬੋਧ ਕਰਦਾ ਹੈ, ਜਿਵੇਂ- ਦਰਬਾਨ. ਫੀਲਬਾਨ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits