Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Bāsā. 1. ਨਿਵਾਸ। 2. ਖੁਸ਼ਬੂ। 3. ਪੰਛੀ। 1. reside, dwell, abide. 2. fragrance, smell, aroma. 3. bird, hawk. 1. ਉਦਾਹਰਨ: ਉਆ ਮਹਲੀ ਪਾਵਹਿ ਤੂ ਬਾਸਾ ॥ Raga Gaurhee 5, Baavan Akhree, 10:5 (P: 252). 2. ਉਦਾਹਰਨ: ਧੂਪ ਦੀਪ ਨਈ ਬੇਦਹਿ ਬਾਸਾ ॥ Raga Goojree Ravidas, 1, 3:1 (P: 525). 3. ਉਦਾਹਰਨ: ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ Raga Saarang 5, 61, 1:1 (P: 1216).

SGGS Gurmukhi-English Dictionary
[n.] (from Per. Bâshâ) hawk, falcon
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

{ਸੰਗ੍ਯਾ}. ਵਾਸ. ਨਿਵਾਸ. ਵਸੇਰਾ. "ਜਾਕਾ ਬਾਸਾ ਗੋਹ ਮਹਿ". (ਸ. ਕਬੀਰ)। (2) ਫ਼ਾ. __ ਬਾਸ਼ਹ. ਇੱਕ ਗੁਲਾਬਚਸ਼ਮ ਸ਼ਿਕਾਰੀ ਪੰਛੀ, ਜੋ ਬਾਜ਼ ਤੋਂ ਛੋਟਾ ਹੁੰਦਾ ਹੈ. ਇਸ ਦੀ ਸੂਰਤ ਬਾਜ਼ ਜੇਹੀ ਹੁੰਦੀ ਹੈ. ਇਹ ਬਾਸ਼ੀਨ ਦੀ ਮਦੀਨ ਹੈ. ਬਾਸ਼ਾ ਪੰਜਾਬੀ ਪੰਛੀ ਨਹੀਂ. ਇਹ ਠੰਢੇ ਦੇਸਾਂ ਵਿੱਚ ਆਂਡੇ ਦਿੰਦਾ ਹੈ ਅਤੇ ਸਰਦੀਆਂ ਦੇ ਸ਼ੁਰੂ ਵਿੱਚ ਏਧਰ ਆਉਂਦਾ ਹੈ. ਇਸ ਨੂੰ ਸਿਖਾਕੇ ਛੋਟੇ ਪੰਛੀਆਂ ਦਾ ਸ਼ਿਕਾਰ ਕੀਤਾ ਜਾਂਦਾ ਹੈ. ਚੰਗਾ ਬਾਸ਼ਾ ਤਿੱਤਰ ਭੀ ਮਾਰ ਲੈਂਦਾ ਹੈ. ਇਸ ਦੀਆਂ ਟੰਗਾਂ ਅਤੇ ਦੁਮ ਸ਼ਿਕਰੇ ਨਾਲੋਂ ਲੰਮੀ ਹੁੰਦੀ ਹੈ. Sparrow- hawk. ਦੇਖੋ, ਸ਼ਿਕਾਰੀ ਪੰਛੀਆਂ ਦਾ ਚਿਤ੍ਰ. "ਜੈਸੇ ਬਾਸਾ ਮਾਸ ਦੇਤ ਝਾਟੁਲੀ". (ਸਾਰ ਮਃ ੫) "ਮਨ ਬਾਸੇ ਸਿਉ ਨਿਤ ਭਉਦਿਆ". (ਸੂਹੀ ਛੰਤ ਮਃ ੪).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits