Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-English Dictionary
[n.] (from Sk. Visha) poison, evil, vice
SGGS Gurmukhi-English Data provided by Harjinder Singh Gill, Santa Monica, CA, USA.

English Translation
n.f. poison, poisonous stuff; sin, falsehood, deceit.

Mahan Kosh Encyclopedia
ਖਾ. {ਸੰਗ੍ਯਾ}. - ਤਮਾਕੂ. ਤੰਬਾਕੂ. "ਬਿਖਿਆ ਕਿਰਿਆ ਭੱਦਣ ਤ੍ਯਾਗੋ". (ਗੁਵਿ ੧੦)। (2) ਸੰ. ਵਿਸਯ. ਰੂਪ ਰਸ ਗੰਧ ਆਦਿ. "ਬਿਖਿਆ ਬਿਖ ਜਿਉ ਬਿਸਾਰਿ". (ਜੈਜਾ ਮਃ ੯) "ਬਿਖਿਆ ਮਹਿ ਕਿਨਹੀ ਤ੍ਰਿਪਤਿ ਨ ਪਾਈ". (ਧਨਾ ਮਃ ੫)। (3) ਸੰ. ਵਿਸ. ਜ਼ਹਿਰ. "ਬਿਖਿਆ ਅੰਮ੍ਰਿਤ ਏਕ ਹੈ ਬੂਝੈ ਪੁਰਖੁ ਸੁਜਾਣੁ". (ਓਅੰਕਾਰ)। (4) ਸ਼ਰਾਬ. ਮਦਿਰਾ. "ਅੰਮ੍ਰਿਤ ਕਉਰਾ ਬਿਖਿਆ ਮੀਠੀ। ਸਾਕਤ ਕੀ ਬਿਧਿ ਨੈਨਹੁ ਡੀਠੀ". (ਰਾਮ ਮਃ ੫) ਦੁੱਧ ਤੋਂ ਨਫ਼ਰਤ ਅਤੇ ਸ਼ਰਾਬ ਪ੍ਯਾਰੀ। (5) ਵਿਸਰੂਪ ਮਾਯਾ. "ਜਿਸੁ ਬਿਖਿਆ ਕਉ ਤੁਮ ਅਪੁਨੀ ਕਰਿ ਜਾਨਹੁ, ਸਾ ਛਾਡਿਜਾਹੁ ਸਿਰਿਭਾਰੁ". (ਸਾਰ ਮਃ ੪)। (6) ਠਗ ਵਿਦ੍ਯਾ. "ਲਿਖਿਆ ਸੋ ਪੜੁ ਪੰਡਿਤ! ਅਵਰਾ ਨੌ ਨ ਸਿਖਾਲਿ ਬਿਖਿਆ". (ਆਸਾ ਪਟੀ ਮਃ ੩).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits