Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Bināhu. ਨਾਸ। ruined. ਉਦਾਹਰਨ: ਸਾਕਤ ਸੰਗੁਨ ਕੀਜੀਐ ਜਾ ਤੇ ਹੋਇ ਬਿਨਾਹੁ ॥ (ਨਾਸ). Salok, Kabir, 93:2 (P: 1369).

Mahan Kosh Encyclopedia

ਸੰ. ਵਿਨਾਸ਼. "ਆਪਿ ਬਿਨਾਹੇ, ਆਪਿ ਕਰੇ ਰਾਸਿ". (ਗਉ ਮਃ ੫) "ਖਿਨ ਮਹਿ ਸਾਜਿ ਸਵਾਰਿ ਬਿਨਾਹੈ". (ਸਾਰ ਮਃ ੫) "ਜਿਨਹਿ ਉਪਾਹਾ, ਤਿਨਹਿ ਬਿਨਾਹਾ". (ਆਸਾ ਮਃ ੫) "ਸਾਕਤ ਸੰਗ ਨ ਕੀਜੀਐ ਜਾਤੇ ਹੋਏ ਬਿਨਾਹੁ". (ਸ. ਕਬੀਰ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits