Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਇਕ ਰਾਗਨੀ, ਭੈਰਉ ਰਾਗ ਦੀਆਂ ਪੰਜ ਨਾਰੀਆਂ ਵਿਚੋਂ ਇਕ ਬਾਕੀ ਚਾਰ ਹਨ: ਬਿਲਾਵਲੀ, ਪੁੰਨਿਆ, ਬੰਗਲੀ ਤੇ ਅਸਲੇਕੀ। ਉਦਾਹਰਣ: ਪ੍ਰਥਮ ਭੈਰਵੀ ਬਿਲਾਵਲੀ॥ {ਰਾਮ ੧:੫ (1429)}।

English Translation
n.f. name of a Hindu goddess; name of a musical measure in Indian classical music; song sung in this measure.

Mahan Kosh Encyclopedia
ਸੰ. ਵਿ- ਡਰਾਉਣੀ. ਭੈ ਦੇਣ ਵਾਲੀ। (2) {ਸੰਗ੍ਯਾ}. ਕਾਲੀ. ਚਾਮੁੰਡਾ। (3) ਇੱਕ ਰਾਗਿਣੀ, ਜੋ ਸੰਪੂਰਣਜਾਤਿ ਦੀ ਹੈ. ਇਸ ਵਿੱਚ ਸੜਜ ਮੱਧਮ ਅਤੇ ਪੰਚਮ ਸ਼ੁੱਧ ਹਨ. ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਕੋਮਲ ਹਨ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਪੁਰਾਣੇ ਗ੍ਰੰਥਾਂ ਵਿੱਚ ਵਾਦੀ ਧੈਵਤ ਅਤੇ ਸੰਵਾਦੀ ਗਾਂਧਾਰ ਹੈ. ਦੱਖਣੀ ਗਵੈਯਾਂ ਦੀ ਇਹੀ ਸ਼ੁੱਧ ਟੋਡੀ ਹੈ. ਇਸ ਦੇ ਗਾਉਣ ਦਾ ਵੇਲਾ ਦਿਨ ਦੇ ਪਹਿਲੇ ਦੋ ਪਹਿਰ ਹਨ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits