Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਦੂਰ ਕਰਨ ਵਾਲਾ, ਤੋੜਨ ਵਾਲਾ, ਨਾਸ ਕਰਨ ਵਾਲਾ। (2) ਨਾਸ ਕਰਨ, ਤੋੜਨ। ਉਦਾਹਰਣ: ਭੰਜਨ ਘੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ॥ {ਸਵ ੪, ਮਥ ੧:੪ (1404)}। ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ॥ {ਸਿਰੀ ੪, ਵਾਰ ੨੦:੪ (91)}।
|
| Mahan Kosh Encyclopedia |
{ਸੰਗ੍ਯਾ}. ਤੋੜਨ ਦੀ ਕ੍ਰਿਯਾ. ਨਸ੍ਟ ਕਰਨਾ. ਦੇਖੋ, ਭੰਜ ਧਾ. "ਭੰਜਨ ਗੜਣ ਸਮਥੁ ਤਰਣਤਾਰਣ". (ਸਵੈਯੇ ਮਃ ੪. ਕੇ) "ਅਨੰਤਮੂਰਤਿ ਗੜਨ ਭੰਜਨਹਾਰ". (ਹਜਾਰੇ ੧੦)। (2) ਜਦ ਦੂਜੇ ਸ਼ਬਦ ਦੇ ਅੰਤ ਆਵੇ, ਤਦ ਭੰਜਕ ਅਰਥ ਹੁੰਦਾ ਹੈ. "ਭੈਭੰਜਨ ਅਘ ਦੂਖ ਨਾਸ". (ਬਾਵਨ)। (3) ਦੇਖੋ, ਭੰਜਨੁ.
Mahan Kosh data provided by Bhai Baljinder Singh (RaraSahib Wale);
See http://www.ik13.com
|
|