Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਮੌਤ, ਸਰੀਰ ਤੋਂ ਪ੍ਰਾਂਣਾ ਦਾ ਵਿਯੋਗ। ਉਦਾਹਰਣ: ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ॥ {ਗਉ ੪, ਸੋਹ ੪, ੩:੧ (13)}।
|
| SGGS Gurmukhi-English Dictionary |
P. n. Death
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
ਸੰ. {ਸੰਗ੍ਯਾ}. ਸ਼ਰੀਰ ਤੋਂ ਪ੍ਰਾਣਾਂ ਦਾ ਵਿਯੋਗ. ਮੌਤ. "ਮਰਣ ਲਿਖਾਇ ਆਏ, ਨਹੀ ਰਹਿਣਾ". (ਗਉ ਮਃ ੧)। (2) ਜ਼ਹਿਰ. ਵਿਸ। (3) ਗੁਰੁਮਤ ਅਨੁਸਾਰ ਹੌਮੈ ਦਾ ਤਿਆਗ. ਦੇਹਾਭਿਮਾਨ ਰਹਿਤ ਹੋਣ ਦੀ ਹਾਲਤ. ਦੇਖੋ, ਜੀਵਤਮਰਨਾ.
Mahan Kosh data provided by Bhai Baljinder Singh (RaraSahib Wale);
See http://www.ik13.com
|
|