Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
(1) ਮੱਲਣਾ, ਕਬਜ਼ਾ ਕਰਨਾ। (2) ਮੈਲ ਦਾ। ਉਦਾਹਰਣ: ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ॥ {ਗਉ ੫, ਵਾਰ ੮:੫ (320)}।

SGGS Gurmukhi-English Dictionary
[Desi n.] (from P. Maila) dirt.
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਮਲਯਗਿਰਿ। (2) ਮਲਯਜ. ਮਲਯਗਿਰਿ ਵਿੱਚ ਹੋਣ ਵਾਲਾ ਚੰਦਨ. "ਮਲੈ ਨ ਲਾਛੈ ਪਾਰਮਲੋ, ਪਰਮਲੀਓ ਬੈਠੋ ਰੀ ਆਈ". (ਗੂਜ ਨਾਮਦੇਵ) ਮਲਯਜ (ਚੰਦਨ) ਵਿੱਚ ਕੋਈ ਪ੍ਰਤੱਖ ਪਰਮਲ (ਸੁਗੰਧ) ਦਾ ਲਾਂਛਨ (ਚਿੰਨ੍ਹ) ਨਹੀਂ, ਕੇਵਲ ਉਸਦੀ ਪਰਮਲ ਸਾਥ ਦੇ ਬਿਰਛਾਂ ਵਿੱਚ ਆ ਬੈਠੀ ਹੈ, ਤੈਸੇ, ਪਰਮਾਤਮਾ ਭਗਤਾਂ ਦੇ ਮਨ ਆ ਵਸਦਾ ਹੈ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits