Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਅੰਦਰ। (2) ਵਿਚ। ਉਦਾਹਰਣ: ਇਹ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ॥ {ਗਉ ੫, ਸੋਹ, ੫, ੨:੧ (13)}। ਸਭ ਮਹਿ ਜੋਤਿ ਜੋਤਿ ਹੈ ਸੋਇ॥ {ਧਨਾ ੧, ਸੋਹ ੩, ੩:੧ (13)}। ਗਿਆਨ ਖੰਡ ਮਹਿ ਗਿਆਨੁ ਪਰਚੰਡ॥ {ਜਪੁ ੧, ੩੬:੧ (7)}। ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ॥ {ਸਿਰੀ ੧, ੧੧, ੩:੧ (18)}।
|
| SGGS Gurmukhi-English Dictionary |
Var. From Maha
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ". (ਸੁਖਮਨੀ)। (2) ਸੰ. {ਸੰਗ੍ਯਾ}. ਪ੍ਰਿਥਿਵੀ। (3) ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ". (ਸੂਹੀ ਅਃ ਮਃ ੫)। (4) ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ". (ਗਉ ਅਃ ਮਃ ੫).
Mahan Kosh data provided by Bhai Baljinder Singh (RaraSahib Wale);
See http://www.ik13.com
|
|