Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
(1) ਮੇਰਾ। (2) ਇਕ ਪੰਛੀ। (3) ਮੈਨੂੰ। ਉਦਾਹਰਣ: ਸਤਿਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ॥ {ਕੇਦਾ ੫, ੧੦, ੧:੨ (1121)}। ਬਰਸੈ ਨਿਸਿਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ॥ {ਤੁਖਾ ੧, ਬਾਰਾ ੧੦:੩ (1108)}।

SGGS Gurmukhi-English Dictionary
[P. n.] Peacock
SGGS Gurmukhi-English Data provided by Harjinder Singh Gill, Santa Monica, CA, USA.

English Translation
n.m. peacock, pave crustiest.

Mahan Kosh Encyclopedia
ਸਰਵ- ਮੇਰਾ. "ਜਮੁ ਮੰਜਾਰੁ ਕਹਾ ਕਰੈ ਮੋਰ". (ਗਉ ਕਬੀਰ)। (2) ਮੋੜਨਾ. ਹਟਾਉਣਾ. "ਮੋਰ ਸਕੋਂ ਨ ਕਹ੍ਯੋ ਤੁਮਰੋ". (ਨਾਪ੍ਰ)। (3) ਮਯੂਰ. ਤਾਊਸ. "ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ". (ਮਲਾ ਪੜਤਾਲ ਮਃ ੪) "ਮੋਰ ਤੁਰੰਗ ਕੋ ਮੋਰ ਨਚਾਵੈ". (ਗੁਪ੍ਰਸੂ) ਘੋੜੇ ਨੂੰ ਮੋੜਕੇ ਮੋਰ ਤੁੱਲ ਨਚਾਉਂਦੇ ਹਨ। (4) ਮੌਰ. ਮੌਲ. ਮੁਕੁਟ. ਤਾਜ। (5) ਮੁਰ ਦੈਤ. "ਮੋਰ ਮਰ੍ਯੋ ਜਿਨ". (ਕ੍ਰਿਸਨਾਵ) ਦੇਖੋ, ਮੁਰ ੫। (6) ਫ਼ਾ. __ ਕੀੜੀ. "ਹਮਜ਼ ਪੀਰ ਮੋਰੋ ਹਮਜ਼ ਪੀਲਤਨ". (ਜਫਰ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits