Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਭਗਤ ਕਬੀਰ ਦਾ ਸਮਕਾਲੀ ਕਾਸ਼ੀ ਨਿਵਾਸੀ ਰਾਮਾਨੰਦ ਦਾ ਚੇਲਾ ਇਕ ਚਮਾਰ ਭਗਤ ਜਿਸਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ। ਉਦਾਹਰਣ: ਕਹੁ ਰਵਿਦਾਸ ਪਰਉ ਤੇਰੀ ਸਾਭਾ॥ {ਗਉ ਰਵਿ, ੧, ੩:੧ (345)}। ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ॥ {ਆਸਾ ਰਵਿ, ੨, ੪:੧ (486)}।

SGGS Gurmukhi-English Dictionary
[n.] One great radical saint, whose hymns have been included in Guru Granth Sahib
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। (2) ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ". (ਗਉ) "ਰਵਿਦਾਸੁ ਜਪੈ ਰਾਮਨਾਮਾ". (ਸੋਰ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits