Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Raso-ī. ਰਸੋਈ। kitchen. ਉਦਾਹਰਨ: ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥ Raga Gaurhee, Kabir, Asatpadee 41, 2:2 (P: 331).

English Translation
n.f. kitchen, pantry; cooked food.

Mahan Kosh Encyclopedia

{ਸੰਗ੍ਯਾ}. ਰਸ ਪਕਾਉਣ ਦੀ ਥਾਂ (ਪਾਕਸ਼ਾਲਾ). ਜਿੱਥੇ ਖਟਰਸ ਸਿੱਧ ਕੀਤੇ ਜਾਂਦੇ ਹਨ. "ਸੂਤਕ ਪਵੈ ਰਸੋਇ". (ਵਾਰ ਆਸਾ) "ਉਚੇ ਮੰਦਰ ਸਾਲ ਰਸੋਈ". (ਸੂਹੀ ਰਵਿਦਾਸ)। (2) ਸਿੱਧ ਕੀਤਾ ਹੋਇਆ ਅੰਨ. ਭੋਜਨ. ਪ੍ਰਸਾਦ. ਜਿਵੇਂ- ਰਸੋਈ ਤਿਆਰ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits