Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਲਗਾਂ। (2) ਲਗੇ। ਉਦਾਹਰਣ: ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ॥ {ਸਲੋ ਕਬ, ੧੫:੨ (1365)}। ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ॥ {ਬਿਹਾ ੫, ਛੰਤ ੩, ੨:੨ (543)}। ਪਾਇ ਲਗਉ ਤਜਿ ਮੇਰਾ ਤੇਰੈ॥ {ਗਉ ੫, ੮੫, ੨:੩ (181)}। ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ॥ {ਤਿਲ
|
|