Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English or Gurmukhi



SGGS Gurmukhi-Gurmukhi Dictionary
ਲਾਏ, ਲਾ ਦਿੱਤੇ। ਉਦਾਹਰਣ: ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ॥ {ਬਿਹਾ ੪, ਛੰਤ ੨, ੪:੩ (539)}। ਕੋਟਿ ਜਨਾ ਕਰਿ ਸੇਵ ਲਗਾਇਆ ਜੀਉ॥ {ਗਉ ੫, ੧੬੬*, ੧:੨ (216)}। ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ॥ {ਸੂਹੀ ੪, ਛੰਤ ੫, ੩:੨ (776)}।

.

© SriGranth.org, a Sri Guru Granth Sahib resource, all rights reserved.
See Acknowledgements & Credits