Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਜੋੜਿਆ / ਸਬੰਧਤ ਕੀਤਾ ਹੈ। ਉਦਾਹਰਣ: ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ॥ {ਗਉ ੪, ੫੧, ੪:੨ (168)}। ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ॥ {ਸਿਰੀ ੫, ੮੦, ੧:੧ (45)}। ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ॥ {ਗਉ
|
|