Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
(1) ਦਾਸੀ। (2) ਲਾਲ ਰੰਗ ਦੀ ਭਾਅ। ਉਦਾਹਰਣ: ਕਵਨ ਬਨੀ ਰੀ ਤੇਰੀ ਲਾਲੀ॥ {ਆਸਾ ੫, ੫੨, ੧*:੧ (384)}। ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ॥ {ਸਿਰੀ ੧, ਅਸ ੨, ੩:੧ (54)}।

SGGS Gurmukhi-English Dictionary
[Per. n.] Female slave
SGGS Gurmukhi-English Data provided by Harjinder Singh Gill, Santa Monica, CA, USA.

English Translation
n.f. redness, red or crimson hue; same as ਗਟਾਰ.

Mahan Kosh Encyclopedia
{ਸੰਗ੍ਯਾ}. ਸੁਰਖ਼ੀ. ਅਰੁਣਤਾ। (2) ਪ੍ਰਤਿਸ੍ਟਾ, ਜਿਸ ਤੋਂ ਮੁਖ ਉੱਪਰ ਲਾਲੀ ਹੁੰਦੀ ਹੈ. "ਕਵਨ ਬਨੀ ਰੀ ਤੇਰੀ ਲਾਲੀ?" (ਆਸਾ ਮਃ ੫)। (3) ਲਾਲਾ ਦੀ ਇਸਤ੍ਰੀ। (4) ਦਾਸੀ. ਟਹਲਣ. "ਮਾ ਲਾਲੀ ਪਿਉ ਲਾਲਾ ਮੇਰਾ". (ਮਾਰੂ ਮਃ ੧) ਦੇਖੋ, ਲਾਲਾ ੪। (5) ਪਿਆਰੀ, ਦੁਲਾਰੀ। (6) ਨਾਰਾਯਣੇ (ਦਾਦੂਦ੍ਵਾਰੇ) ਤੋਂ ਚੱਲਕੇ ਗੁਰੂ ਗੋਬਿੰਦਸਿੰਘ ਸਾਹਿਬ ਦੱਖਣ ਨੂੰ ਜਾਂਦੇ ਹੋਏ ਲਾਲੀ ਪਿੰਡ ਵਿਰਾਜੇ ਹਨ. "ਲਾਲੀ ਨਗਰ ਪਹੂਚੇ ਜਾਇ। ਵਡੀ ਮਜਲ ਕਰਿ ਗਏ ਸੁਬਾਇ". (ਗੁਪ੍ਰਸੂ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits