Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਲਿਖਿਆ ਹੋਇਆ। ਉਦਾਹਰਣ: ਲਿਖਿਅੜਾ ਸਾਹਾ ਨਾ ਟਲੈ ਜਿਹੜਾ ਪੁਰਬਿ ਕਮਾਇਆ॥ {ਵਡ ੧, ਅਲਾ ੫, ੩:੨ (582)}.

Mahan Kosh Encyclopedia

ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ". (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ". (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits