Sri Granth: Punjabi Dictionary & Encyclopedia

Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
(1) ਲਿਖਿਆ ਹੈ। (2) ਲਿਖਿਆ ਹੁਕਮ, ਹੁਕਮਨਾਮਾ। ਉਦਾਹਰਣ: ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ॥ {ਸਾਰ ੫, ੩੮, ੧:੧ (1212)}। ਮਿਲਿ ਸੰਗਤਿ ਧੁਰਿ ਕਰਮ ਲਿਖਿਓ॥ {ਗਉ ੫, ੧੩, ੧:੨ (241)}। ਲਿਖਿਓ ਲੇਖੁ ਨ ਮੇਟਤ ਕੋਊ॥ {ਗਉ ੫, ਬਾਅ ੧੭:੨ (253)}।

Mahan Kosh Encyclopedia
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ". (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ". (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits