Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
ਅਖਾਂ। ਉਦਾਹਰਣ: ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ॥ {ਸਿਰੀ ਬੇਣੀ, ੧, ੪:੨ (93)}.
|
English Translation |
n.m.pl. eyes.
|
Mahan Kosh Encyclopedia |
{ਸੰਗ੍ਯਾ}. ਜਿਸ ਨਾਲ ਦੇਖੀਏ, ਨੇਤ੍ਰ. ਅੱਖ. "ਲੋਚਨ ਸ੍ਰਮਹਿ, ਬੁਧਿ ਬਲ ਨਾਠੀ". (ਸ੍ਰੀ ਬੇਣੀ). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|