Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
(1) ਪ੍ਰਗਟ ਹੋਈ। (2) ਖੜਕੀ। ਉਦਾਹਰਣ: ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ॥ {ਸਲੋ ਫਰ, ੭੯:੨ (1382)}। ਨਾਮੈ ਸੁਰਤਿ ਵਜੀ ਹੈ ਦਹਦਿਸਿ ਹਰਿ ਮੁਸਕੀ ਮੁਸਕ ਗੰਧਾਰੇ॥ {ਨਟ ੪, ਅਸ ੨, ੧:੨ (981)}। ਪ੍ਰਭਿ ਰਾਖੀ ਪੈਜ ਵਜੀ ਵਾਧਾਈ॥ {ਆਸਾ ੫, ੫, ੪:੪ (371)}। ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ॥ {ਸਿਰੀ ੩, ੫੫, ੩:੨ (35)}.

SGGS Gurmukhi-English Dictionary
[Var.] From Vajâe
SGGS Gurmukhi-English Data provided by Harjinder Singh Gill, Santa Monica, CA, USA.

.

© SriGranth.org, a Sri Guru Granth Sahib resource, all rights reserved.
See Acknowledgements & Credits