Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
ਸਿਉਂਕ ਦਾ ਬਣਾਇਆ ਮਿਟੀ ਦਾ ਢੇਰ, ਸਪ ਦੀ ਖੁੱਡ। ਉਦਾਹਰਣ: ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ॥ {ਆਸਾ ੫, ੪੨, ੧*:੨ (381)}.

SGGS Gurmukhi-English Dictionary
[P. n.] Hole (of the serpent)
SGGS Gurmukhi-English Data provided by Harjinder Singh Gill, Santa Monica, CA, USA.

English Translation
n.f. small ਵਰਮਾ mound raised by white ants, ant hill, hole for snakes to live in.

Mahan Kosh Encyclopedia

ਸੰ. ਵਲਮੀਕ ਅਤੇ ਵਮ੍ਰੀਕੂਟ. {ਸੰਗ੍ਯਾ}. ਸਿਉਂਕ ਦਾ ਬਣਾਇਆ ਮਿੱਟੀ ਦਾ ਢੇਰ. ਨਿਰੁਕ੍ਤ ਵਿੱਚ ਸਿਉਂਕ (ਦੀਮਕ) ਦਾ ਨਾਮ ਵਮ੍ਰੀ ਲਿਖਿਆ ਹੈ. "ਵਰਮੀ ਮਾਰੀ ਸਾਪੁ ਨ ਮਰਦੀ". (ਆਸਾ ਮਃ ੫) ਵਰਮੀ ਸ਼ਰੀਰ, ਸਰਪ ਮਨ. ਦੇਖੋ, ਵਲਮੀ। (2) ਸੰ. वर्मिन्. ਵਿ- ਵਰ੍‍ਮ (ਕਵਚ) ਪਹਿਰਨ ਵਾਲਾ. "ਟੂਕ ਟੂਕ ਭੇ ਵਰਮੀ ਯੋਧਾ". (ਸਲੋਹ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits