Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
ਖੁਸ਼ਬੂ, ਸੁਗੰਧੀ। ਉਦਾਹਰਣ: ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ॥ {ਮਾਝ ੩, ਅਸ ੧੫, ੫:੩ (118)}। ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ॥ {ਮਾਝ ੩, ਅਸ ੧੫, ੫:੩ (118)}.
|
SGGS Gurmukhi-English Dictionary |
[P. n.] Desire, lust
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਇੱਛਾ. ਖ਼੍ਵਾਹਿਸ਼. ਦੇਖੋ, ਬਾਸਨਾ. "ਵਾਸਨਾ ਸਮਾਣੀ". (ਅਨੰਦੁ). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|