Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਸੱਚੇ ਸਾਹਿਬਾ, ਸੱਚੇ ਆਸ਼ਕ, ਸੱਚੀ ਮੁਹੱਬਤਿ ਕਰਨ ਵਾਲੇ। ਹੇ ਸਦਾ ਕਾਇਮ ਰਹਿਣ ਵਾਲੇ!। ਉਦਾਹਰਣ: ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ॥ {ਮਾਝ ੧, ਵਾਰ ੧:੮ (138)}। ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ॥ {ਆਸਾ ਫਰ, ੧, ੧:੧ (488)}।

SGGS Gurmukhi-English Dictionary
[n. interj.] (from Sacca) O True Lord!
SGGS Gurmukhi-English Data provided by Harjinder Singh Gill, Santa Monica, CA, USA.

.

© SriGranth.org, a Sri Guru Granth Sahib resource, all rights reserved.
See Acknowledgements & Credits