Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਸੱਚਾ ਗੁਰੂ, ਸਤਿਗੁਰੂ। ਉਦਾਹਰਣ: ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ॥ {ਮਾਝ ੧, ਵਾਰ ੧੫:੨ (145)}।
|
| Mahan Kosh Encyclopedia |
ਦੇਖੋ, ਸਤਗੁਰ. "ਜਿਸੁ ਮਿਲਿਐ ਮਨਿ ਹੋਇ ਅਨੰਦ ਸੋ ਸਤਿਗੁਰੁ ਕਹੀਐ". (ਗਉ ਮਃ ੪) "ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ". (ਸ੍ਰੀ ਮਃ ੧, ਜੋਗੀਅੰਦਰਿ).
Mahan Kosh data provided by Bhai Baljinder Singh (RaraSahib Wale);
See http://www.ik13.com
|
|