Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਸਨਕ ਆਦਿ (ਸਨਕ, ਸਨੰਦਨ, ਸਨਾਤਨ, ਸਨਤ ਕੁਮਾਰ, ਇਹ ਚਾਰੇ ਬ੍ਰਹਮਾ ਦੇ ਪੁੱਤਰ ਹਨ)। ਉਦਾਹਰਣ: ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ॥ {ਗਉ ਕਬ, ੭੪, ੧*:੨ (339)}।

Mahan Kosh Encyclopedia
{ਸੰਗ੍ਯਾ}. ਸਨਕ ਹੈ ਜਿਨ੍ਹਾਂ ਦੇ ਮੁੱਢ, ਐਸੇ ਬ੍ਰਹਮਾ ਦੇ ਮਾਨਸਿਕ ਚਾਰ ਪੁਤ੍ਰ ਅਰਥਾਤ- ਸਨਕ, ਸਨੰਦਨ, ਸਨਾਤਨ ਅਤੇ ਸਨਤ ਕੁਮਾਰ. "ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ ਕਉ ਮਹਲੁ ਦੁਲਭਾਵਉ". (ਆਸਾ ਮਃ ੫).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits