Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
Sanmukẖ. ਸਾਹਮਣੇ ਤੋਂ, ਮੁਖ ਦੇ ਅਗੇ। from the front; head on, face to face. ਉਦਾਹਰਨ: ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ Raga Aaasaa 5, Chhant 14, 2:2 (P: 462). ਉਦਾਹਰਨ: ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ Raga Jaitsaree 5, Vaar 12:3 (P: 708).

SGGS Gurmukhi-English Dictionary
[P. adj.] (from Sk. Sammukha) facing
SGGS Gurmukhi-English Data provided by Harjinder Singh Gill, Santa Monica, CA, USA.

English Translation
adv. in the presence of, in front of, before; opposite, face to face.

Mahan Kosh Encyclopedia

ਸੰ. सम्मुख- ਸੰਮੁਖ. ਕ੍ਰਿ. ਵਿ- ਸਾਮ੍ਹਣੇ. ਮੁਖ ਦੇ ਅੱਗੇ. "ਸਨਮੁਖ ਸਹਿ ਬਾਨ". (ਆਸਾ ਛੰਤ ਮਃ ੫)। (2) ਭਾਵ- ਆਗ੍ਯਾਕਾਰੀ. "ਮੋਹਰੀ ਪੁਤੁ ਸਨਮੁਖੁ ਹੋਇਆ". (ਸਦੁ)। (3) {ਸੰਗ੍ਯਾ}. ਗੁਰੂ ਵੱਲ ਹੈ ਜਿਸ ਦਾ ਮੁਖ, ਅਤੇ ਵਿਕਾਰਾਂ ਨੂੰ ਜਿਸ ਨੇ ਪਿੱਠ ਦਿੱਤੀ ਹੈ. ਜਿਸ ਵਿੱਚ ਮੈਤ੍ਰੀ ਆਦਿ ਸ਼ੁਭ ਗੁਣ ਹਨ. "ਮੈਤ੍ਰੀ ਕਰੁਣਾ ਦਨਐ ਲਖੋ ਮੁਦਿਤਾ ਤੀਜੀ ਜਾਨ। ਚਤੁਰ ਉਪੇਖ੍ਯਾ ਜਿਸ ਵਿਖੈ ਸਨਮੁਖ ਸੋ ਪਹਿਚਾਨ". (ਨਾਪ੍ਰ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits