Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Sarsī. 1. ਅਨੰਦਿਤ ਹੋਈ, ਖਿੜੀ। 2. ਹੋਵੇ/ਸੌਰੇ ਗਾ। 1. happy, delighted, bloomed. 2. accomplished. 1. ਉਦਾਹਰਨ: ਸਾਵਣਿ ਸਰਸੀ ਕਾਮਣੀ ਚਰਣ ਕਮਲ ਸਿਉ ਪਿਆਰੁ ॥ (ਰਸ ਵਾਲੀ ਹੋਈ/ਖਿੜੀ). Raga Maajh 5, Baaraa Maaha-Maajh, 6:1 (P: 134). 2. ਉਦਾਹਰਨ: ਕਹਿ ਕਬੀਰ ਮਨ ਸਰਸੀ ਕਾਜ ॥ Raga Basant, Kabir, 6, 3:3 (P: 1195).

Mahan Kosh Encyclopedia

ਦੇਖੋ, ਸਰਣਾ. ਪੂਰਾ ਹੋਵੇਗਾ. "ਮਨ ਸਰਸੀ ਕਾਜ". (ਬਸੰ ਕਬੀਰ)। (2) ਸਰਸ (ਜਾਦਾ) ਹੋਈ। (3) ਸਹਰ੍ਸ (ਪ੍ਰਸੰਨ) ਹੋਈ। (4) {ਸੰਗ੍ਯਾ}. ਇੱਕ ਛੰਦ. ਇਸ ਦਾ ਨਾਉਂ ਬਾਵਾ ਸੁਮੇਰ ਸਿੰਘ ਜੀ ਨੇ "ਗੁਰੁਪਦ ਪਰੇਮ ਪ੍ਰਕਾਸ਼" ਵਿੱਚ "ਸੁਥਰਾ" ਲਿਖਿਆ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੭ ਮਾਤ੍ਰਾ, ਪਹਿਲਾ ਵਿਸ਼੍ਰਾਮ ੧੬. ਪੁਰ, ਦੂਜਾ ੧੧. ਮਾਤ੍ਰਾ ਤੇ ਅੰਤ ਗੁਰੁ ਲਘੁ. ਉਦਾਹਰਣ- ਏਕਾ ਮਾਈ ਜੁਗਤਿ ਵਿਆਈ, ਤਿਨਿ ਚੇਲੇ ਪਰਵਾਣੁ, ਇਕੁ ਸੰਸਾਰੀ ਇਕੁ ਭੰਡਾਰੀ, ਇਕੁ ਲਾਏ ਦੀਬਾਣੁ. (ਜਪੁ) ਪਰਦਾਰਾ ਪਰਧਨ ਪਰਲੋਭਾ, ਹਉਮੈ ਬਿਖੈ ਬਿਕਾਰ, ਦੁਸਟਭਾਉ ਤਜ ਨਿੰਦ ਪਰਾਈ, ਕਾਮ ਕ੍ਰੋਧ ਚੰਡਾਰ. (ਮਲਾ ਮਃ ੧) (ਅ) ਵਰਣਿਕ ਸਰਸੀ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਨ, ਜ, ਭ, ਜ, ਜ, ਜ, ਰ. , , , , , ,  . ਗਿਆਰਾਂ ਅਤੇ ਦਸ ਅੱਖਰਾਂ ਤੇ ਵਿਸ਼੍ਰਾਮ. ਇਸ ਦਾ ਨਾਉਂ "ਪੰਚਕਾਵਲੀ" ਭੀ ਹੈ. ਉਦਾਹਰਣ- ਸਿਮਰਤ ਪ੍ਰੇਮ ਸੇ ਗੁਰੁ ਗਿਰਾ, ਰਹਤੇ ਜਗ ਮੇ ਸਦਾ ਸੁਖੀ, ਕਰਤ ਬਿਹਾਰ ਕਾਰ ਜਗਕੇ, ਨਹਿ ਹੋਵਤ ਸੋ ਕਦਾ ਦੁਖੀ, ੫. ਸਹਿਤ ਰਸ ਦੇ ਹੋਈ. ਰਸ ਵਾਲੀ ਹੋਈ। (6) ਸੰ. ਤਾਲ. ਜਲ ਦਾ ਭਰਿਆ ਸਰ. "ਜੋ ਭਵ ਭੂਰਿ ਭਰਾ ਸਰਸੀ". (ਨਾਪ੍ਰ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits