Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਨਾਲ, ਸਮੇਤ। ਉਦਾਹਰਣ: ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ॥ {ਸੋਰ ੫, ੩੨, ੨:੧ (617)}। ਧ੍ਰਿਗ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ॥ {ਬਿਲਾ ੩, ੧, ੧:੨ (796)}।
|
| SGGS Gurmukhi-English Dictionary |
P. prep. With
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Along with, accompanied by.
|
| Mahan Kosh Encyclopedia |
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ". (ਗੁਪ੍ਰਸੂ)। (2) ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ". (ਗੁਪ੍ਰਸੂ)। (3) ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ". (ਅਨੰਦੁ)। (4) ਦੇਖੋ, ਸਹਦ ੨.
Mahan Kosh data provided by Bhai Baljinder Singh (RaraSahib Wale);
See http://www.ik13.com
|
|