Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Sahelī. 1. ਮਿਤਰ, ਸਾਥੀ, ਸਹੇਲੀ। 2. ਇੰਦਰੇ। 1. friend, mates. 2. senses (companions). 1. ਉਦਾਹਰਨ: ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ Raga Sireeraag 1, Asatpadee 5, 3:1 (P: 56). 2. ਉਦਾਹਰਨ: ਸਗਲ ਸਹੇਲੀ ਅਪਨੈ ਰਸ ਮਾਤੀ ॥ Raga Gaurhee 5, 89, 2:1 (P: 182).
|
SGGS Gurmukhi-English Dictionary |
[P. n.] Girl friend
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.f. female friend or companion of a girl or women.
|
Mahan Kosh Encyclopedia |
ਸੰ. स- हेला. ਵਿ- ਨਾਲ ਖੇਡਣ ਵਾਲਾ। (2) ਅਵਗ੍ਯਾ ਕਰਨ ਵਾਲਾ, ਵਾਲੀ. "ਸਖੀ ਸਹੇਲੀ ਨਨਦ ਗਹੇਲੀ". (ਆਸਾ ਕਬੀਰ) ਸਖੀ ਹੇਲਾ (ਆਵਗ੍ਯਾ) ਕਰਨ ਵਾਲੀ ਹੈ। (3) ਹੇਲਾ ਸਹਿਤ. ਹੇਲਾ ਦਾ ਅਰਥ ਹੈ ਸ੍ਰਿੰਗਾਰ ਭਾਵ ਤੋਂ ਉਪਜੀ ਚੇਸ੍ਟਾ. ਸੰ. सहेल ਖਿਲਾਰੀ। (4) {ਸੰਗ੍ਯਾ}. ਮਿਤ੍ਰ. ਸਖਾ. "ਸੁਨਹੁ ਸਹੇਰੀ ਮਿਲਨ ਬਾਤ ਕਹਉ।" (ਬਿਲਾ ਮਃ ੫) "ਸਗਲ ਸਹੇਲੀ ਅਪਨੇ ਰਸਿ ਮਾਤੀ". (ਗਉ ਮਃ ੫) ਇਸ ਥਾਂ ਸਹੇਲੀ ਤੋਂ ਭਾਵ ਇੰਦ੍ਰੀਆਂ ਹੈ. "ਮੇਰੀ ਸਖੀ ਸਹੇਲੜੀਹੋ! ਪ੍ਰਭੁ ਕੈ ਚਰਣਿ ਲਗਹ". (ਬਿਹਾ ਛੰਤ ਮਃ ੫). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|