Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Sākaṯ(u). ਸ਼ਕਤੀ ਦਾ ਪੂਜਾਰੀ, ਮਾਇਆ ਦਸਾ ਉਪਾਸ਼ਕ, ਮੁਨਕਰ। worshipper of Skati cult, mammon-worshipper, apostate, materialist. ਉਦਾਹਰਨ: ਸਾਕਤੁ ਭੂਲਾ ਫਿਰੈ ਬੇਬਾਣਿ ॥ Raga Aaasaa 5, 5, 3:4 (P: 371).

Mahan Kosh Encyclopedia

ਸੰ. ਸ਼ਾਕ੍ਤ. ਵਿ- ਸ਼ਕਤਿ ਦਾ ਉਪਾਸਕ. ਦੁਰਗਾਪੂਜਕ. ਕਾਲੀ ਦਾ ਭਗਤ। (2) {ਸੰਗ੍ਯਾ}. ਸ਼ਾਕ੍ਤ ਮਤ, ਜਿਸ ਵਿੱਚ ਸ਼ਕ੍ਤਿ ਹੀ ਸਾਰੇ ਦੇਵਤਿਆਂ ਤੋਂ ਪ੍ਰਧਾਨ ਹੈ. ਸ਼ਾਕ੍ਤ ਲੋਕ ਦਸ ਮਹਾਵਿਦ੍ਯਾ ਅਰਥਾਤ ਦਸ਼ ਦੇਵੀਆਂ ਦੀ ਉਪਾਸਨਾ ਕਰਦੇ ਹਨ- ਕਾਲੀ, ਤਾਰਾ, ਸੋੜਸ਼ੀ, ਭੁਵਨੇਸ਼੍ਵਰੀ, ਭੈਰਵੀ, ਛਿੰਨ- ਮਸ੍ਤਾ, ਧੂਮਾਵਤੀ, ਵਗਲਾ, ਮਾਤੰਗੀ ਅਤੇ ਕਮਲਾ। (3) ਅ਼. __ ਸਾਕ਼ਤ਼. ਵਿ- ਪਤਿਤ. ਡਿਗਿਆ ਹੋਇਆ. "ਸਾਕਤ ਹਰਿਰਸ ਸਾਦੁ ਨ ਜਾਣਿਆ". (ਸੋਹਿਲਾ) "ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗ". (ਗਉ ਮਃ ੫) "ਸਾਕਤੁ ਮੂੜ ਲਗੇ ਪਚਿ ਮੁਇਓ". (ਗਉ ਅਃ ਮਃ ੪).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits