Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Sirjaṇhārā. ਸਿਰਜਣ ਵਾਲਾ, ਰਚਨਹਾਰ, ਕਰਤਾ, ਪੈਦਾ ਕਰਨ ਵਾਲਾ, ਕਰਤਾਰ। creator. ਉਦਾਹਰਨ: ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ Raga Aaasaa 4, So-Purakh, 1, 1:2 (P: 10).

Mahan Kosh Encyclopedia

ਵਿ- ਸਰ੍‍ਜਨ ਕਰਤਾ. ਬਣਾਉਣ ਵਾਲਾ. ਰਚਨੇ ਵਾਲਾ. "ਹਰਿ ਸਚੇ ਸਿਰਜਣਹਾਰਾ". (ਸੋਪੁਰਖੁ) "ਕਰਿ ਕਰਿ ਵੇਖੈ ਸਿਰਜਣਹਾਰੁ". (ਜਪੁ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits