Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਸਿਰੇ ਤੇ, ਹਦ ਤੇ, ਪਾਸੇ। ਹਰ ਇਕ ਨੂੰ। ਸਿਰਜੇ, ਰਚਾਏ, ਬਣਾਏ। ਸਿਰ ਉੱਤੇ, ਸੀਸ ਉੱਤੇ। ਉਦਾਹਰਣ: ਦੋਵੇਂ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ॥ {ਮਾਰੁ ੧, ੧੧ ੪:੧ (992)}। ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ॥ {ਸਵ ੪, ਗਯੰ ੧੧:੩ (1403)}।

Mahan Kosh Encyclopedia
ਦੇਖੋ, ਸਿਰਾ. "ਦੋਵੈ ਸਿਰੇ ਸਤਿਗੁਰੂ ਨਿਬੇੜੇ". (ਮਾਰੂ ਮਃ ੧) ਭਾਵ- ਜਨਮ ਮਰਨ। (2) ਸ੍ਰਿਜੇ. ਰਚੇ. ਦੇਖੋ, ਸਿਰਜਣਾ. "ਬ੍ਰਹਮਾ ਬਿਸਨ ਸਿਰੇ ਤੈ ਅਗਨਤ". (ਸਵੈਯੇ ਮਃ ੪. ਕੇ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits