Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Sumaṯ(i). 1. ਚੰਗੀ ਮਤ, ਸ੍ਰੇਸ਼ਟ ਬੁਧ, ਚੰਗੀ ਸਮਝ। 2. ਸਮਝ ਆ ਗਈ ਹੈ। 3. ਸੁਭ ਸਿਖਿਆ, ਚੰਗਾ ਉਪਦੇਸ਼। 1. exquisite/sublime/exated understanding, good sense. 2. became wise; good sense dawned. 3. good/sublime instruction. 1. ਉਦਾਹਰਨ: ਏਹ ਸੁਮਤਿ ਗੁਰੂ ਤੇ ਪਾਈ ॥ Raga Maajh 5, 16, 4:2 (P: 99). 2. ਉਦਾਹਰਨ: ਭਨਤਿ ਨਾਮਦੇਉ ਸੁਮਤਿ ਭਏ ॥ Raga Todee, ʼnaamdev, 2, 2:1 (P: 718). 3. ਉਦਾਹਰਨ: ਕਵਨ ਸੁਮਤਿ ਜਿਤੁ ਹਰਿ ਹਰਿ ਜਪਨਾ ॥ Raga Bilaaval 5, 9, 1:2 (P: 804).

Mahan Kosh Encyclopedia

(1) ਉੱਤਮ ਬੁੱਧਿ. "ਦਾਸ ਕਉ ਸੁਮਤਿ ਦੀਤੀ". (ਸੋਰ ਮਃ ੫)। (2) ਸ਼੍ਰੇਂਸ੍ਠ ਬੁੱਧਿ ਵਾਲਾ ਵਿਵੇਕੀ ਪੁਰਖ. ਬਿੰਜਨ ਵਿਵਿਧ ਜੈਸੇ ਭੂਖਭਯ ਭੰਜਨ ਹੈ ਗੰਜਨ ਵਿਯੋਗ ਵਿਥਾ ਪੂਰੀ ਪ੍ਰੀਤਿ ਪਤਿ ਕੀ, ਔਖਧ ਅਮਲ ਜ੍ਯੋਂ ਹਰੈਯਾ ਹੈ ਗਹੁਰ ਗਦ. ਭਕ੍ਤਿ ਭਗਵੰਤ ਜ੍ਯੋਂ ਸਦਗਤਿ ਕੀ, ਅੰਕੁਰ ਉਪਾਵ ਓਪ ਪਾਵਸ ਪਯੋਦ ਜੈਸੇ ਸੁਮਨ ਸੁਢਾਰ ਜ੍ਯੋਂ ਕਰੈਯਾ ਬਹਾਰ ਰਿਤੁਪਤਿ ਕੀ, ਕਾਮਨਾ ਕੋ ਪੂਰਕ ਜ੍ਯੋਂ ਕਲਪ ਬਖਾਨੈ ਗ੍ਰੰਥ ਕੁਮਤਿ ਵਿਦਾਰਨ ਤ੍ਯੋਂ ਸੰਗਤਿ ਸੁਮਤਿ ਕੀ। (3) ਜਰਾਸੰਧ ਦਾ ਮੰਤ੍ਰੀ. "ਅਪਨੇ ਮੰਤ੍ਰੀ ਸੁਮਤਿ ਕੋ ਲੀਨੋ ਨਿਕਟ ਬੁਲਾਇ". (ਕ੍ਰਿਸਨਾਵ)। (4) ਵਿਸਨੁ ਯਸ਼ ਦੀ ਇਸਤ੍ਰੀ ਅਤੇ ਕਲਕੀ ਅਵਤਾਰ ਦੀ ਮਾਤਾ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits