Sri Granth: Punjabi Dictionary & Encyclopedia

Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English or Gurmukhi



SGGS Gurmukhi-Gurmukhi Dictionary
ਸੌਖੇ, ਸੁਖ ਦੇਣ ਵਾਲੇ, ਸੁਖੀ। ਉਦਾਹਰਣ: ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ॥ {ਗਉ ੫, ੧੨੭*, ੧:੧ (207)}। ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ॥ {ਗਉ ੩, ਛੰਤ ੫, ੪:੪ (247)}। ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ॥ {ਸਿਰੀ ੫, ਪਹ ੪, ੫:੪ (78)}।

.

© SriGranth.org, a Sri Guru Granth Sahib resource, all rights reserved.
See Acknowledgements & Credits