Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Sohnī. ਸੁੰਦਰ। beautiful, graceful. ਉਦਾਹਰਨ: ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ Raga Aaasaa 5, 12, 1:1 (P: 374).

Mahan Kosh Encyclopedia

ਦੇਖੋ, ਸੋਹਣੀ. ਸੁੰਦਰੀ. "ਸੋਹਨੀ ਸਰੂਪਿ ਸੁਜਾਨ ਬਿਚਖਨਿ". (ਆਸਾ ਮਃ ੫)। (2) {ਸੰਗ੍ਯਾ}. ਮੇਹੀਵਾਲ ਨਾਲ ਪ੍ਰੀਤਿ ਕਰਨ ਵਾਲੀ ਇੱਕ ਇਸਤ੍ਰੀ. "ਰਾਵੀ ਤੀਰ ਜਾਟ ਇਕ ਰਹੈ. ਮੇਹੀਵਾਲ ਨਾਮ ਜਗ ਕਹੈ। ਨਿਰਖ ਸੋਹਨੀ ਵਸਿ ਹਨਐਗਈ". (ਚਰਿਤ੍ਰ ੧੦੧) ਸੋਹਨੀ ਘੜਾ ਛਾਤੀ ਹੇਠ ਰੱਖਕੇ ਨਿੱਤ ਨਦੀ ਤਰਕੇ ਮੇਹੀਵਾਲ ਪਾਸ ਜਾਂਦੀ ਸੀ ਅਰ ਘਰ ਨੂੰ ਵਾਪਸ ਆਉਣ ਸਮੇਂ ਝਾੜਾਂ ਵਿੱਚ ਘੜਾ ਲੁਕਾਆਉਂਦੀ ਸੀ. ਇਸ ਦੇ ਸੰਬੰਧੀਆਂ ਨੇ ਇਹ ਭੇਦ ਜਾਣਕੇ ਪੱਕੇ ਘੜੇ ਦੀ ਥਾਂ ਕੱਚਾ ਘੜਾ ਰੱਖ ਦਿੱਤਾ. ਜਦ ਉਸ ਨਾਲ ਨਦੀ ਵਿੱਚ ਪ੍ਰੇਵਸ਼ ਹੋਈ ਤਾਂ ਘੜਾ ਗਲ ਗਿਆ ਅਤੇ ਸੋਹਨੀ ਡੁੱਬ ਮੋਈ. ਇਸ ਦਾ ਇਹ ਹਾਲ ਸੁਣਕੇ ਮੇਹੀਵਾਲ ਭੀ ਨਦੀ ਵਿੱਚ ਡੁੱਬਕੇ ਮਰ ਗਿਆ. ਦੇਖੋ, ਸੋਣ੍ਹੀ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits