Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
harṇākẖas(u). ਹਿਰਣ ਵਰਗੀਆਂ ਪੀਲੀਆਂ ਅੱਖਾਂ ਵਾਲਾ ਇਕ ਦੈਂਤ (ਭਗਤ ਪ੍ਰਹਿਲਾਦ ਦਾ ਪਿਤਾ, ਮੁਲਤਾਨ ਦਾ ਜ਼ਾਲਮ ਰਾਜਾ ਜਿਸ ਨੇ ਪ੍ਰਹਿਲਾਦ ਨੂੰ ਭਗਤੀ ਤੋਂ ਹਟਾਣ ਲਈ ਅਨੇਕ ਜ਼ੁਲਮ ਕੀਤੇ)। harnaakash - a mythological villain. ਉਦਾਹਰਨ: ਦੁਰਮਤਿ ਹਰਣਾਖਸੁ ਦੁਰਾਚਾਰੀ ॥ Raga Gaurhee 1, Asatpadee 9, 4:1 (P: 224).
|
Mahan Kosh Encyclopedia |
ਦੇਖੋ, ਹਰਣਖ ਅਤੇ ਪ੍ਰਹਿਲਾਦ. "ਹਰਣਾਖਸੁ ਲੇ ਨਖਹੁ ਬਿਧਾਸਾ". (ਗਉ ਅਃ ਮਃ ੧) ਦੇਖੋ, ਬਿਧਾਸਾ. "ਹਰਣਾਖਸੁ ਦੁਸਟੁ ਹਰਿ ਮਾਰਿਆ, ਪ੍ਰਹਲਾਦ ਤਰਾਇਆ". (ਆਸਾ ਛੰਤ ਮਃ ੪). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|