Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
hu-a. ਹੋਇਆ। becoming. ਉਦਾਹਰਨ: ਨਾਨਕ ਕੁਲਿ ਨਿੰਮਲੁ ਅਵਤਰਿ੍ਯ੍ਯਉ ਅੰਗਦ ਲਹਣੇ ਸੰਗਿ ਹੁਅ ॥ Sava-eeay of Guru Amardas, 16:5 (P: 1395). ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ (ਧਾਰਨ ਕੀਤਾ). Sava-eeay of Guru Ramdas, Gayand, 9:4 (P: 1403).
|
|