Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Aprampar(u). ਬੇਅੰਤ ਹਰੀ/ਪ੍ਰਭੂ । infinite Lord, supreme Lord.
ਉਦਾਹਰਨ:
ਆਦਿ ਪੁਰਖੁ ਅਪਰੰਪਰੁ ਆਪੇ ॥ Raga Maajh 4, Asatpadee 34, 1:1 (P: 129).

SGGS Gurmukhi-English Dictionary
[Var.] From Aparaparā
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਅਪਰੰਪਰ, ਅਪਰੰਪਾਰ) ਸੰ. अपरस्पर. ਵਿ. ਨਹੀਂ ਪਰਸਪਰ. ਕਿਸੇ ਦੀ ਸਹਾਇਤਾ ਨਾ ਚਾਹੁਣ ਵਾਲਾ। 2. ਸਿਲਸਿਲੇ ਤੋਂ ਰਹਿਤ. ਵੰਸ਼ ਅਤੇ ਜਗਤਰਚਨਾ ਵਿੱਚ ਜਿਸ ਨੂੰ ਪਰਸਪਰ ਸਹਾਇਤਾ ਦੀ ਜਰੂਰਤ ਨਹੀਂ. “ਅਪਰੰਪਰ ਪਾਰਬ੍ਰਹਮੁ ਪਰਮੇਸਰੁ.” (ਸੋਰ ਮਃ ੫) “ਤੂੰ ਆਦਿਪੁਰਖੁ ਅਪਰੰਪਰੁ ਕਰਤਾ ਜੀ.” (ਸੋਪੁਰਖੁ) 3. ਸੰ. ਅਪਰੰਪਾਰ. ਬੇਹੱਦ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits