Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Amol(u). ਅਮੋਲਕ, ਜਿਸ ਦਾ ਮੁਲ ਨਾ ਪਾਇਆ ਜਾ ਸਕੇ। priceless, invaluable. ਉਦਾਹਰਨ: ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ Raga Sireeraag 5, Chhant 3, 5:1 (P: 81).
|
|